Te Sikh V Niglya Gia
KulbeerSingh Kaura
Narrator Dalveer Singh
Publisher: Singh Brothers
Summary
ਤੇ ਸਿੱਖ ਵੀ ਨਿਕਲਿਆ ਗਿਆ ਕੋਈ ਆਮ ਕਿਤਾਬ ਨਹੀਂ ਹੈ ਇਹ ਸਿੱਖ ਪੰਥ ਦਾ ਇੱਕ ਅਹਿਮ ਦਸਤਾਵੇਜ਼ ਹ ਇਸੇ ਕਾਰਨ ਹੀ ਇਸ ਨੂੰ ਸਿੱਖ ਪੰਥ ਵੱਲੋਂ ਬਹੁਤ ਵੱਡਾ ਹੁੰਗਾਰਾ ਮਿਲਿਆ ਤੇ ਦੋ ਸਾਲ ਦੇ ਸਮੇਂ ਵਿੱਚ ਹੀ ਇਸਦੇ ਸੱਤ ਐਡੀਸ਼ਨ ਛਪ ਚੁੱਕੇ ਨੇ ਸਿੱਖ ਸੰਘਰਸ਼ ਨੂੰ ਮਿਲੀ ਪਛਾੜ ਦੇ ਕਾਰਨਾਂ ਨੂੰ ਲੱਭਦਿਆਂ ਹੀ ਉਸ ਨੂੰ ਇਸ ਸਪਸ਼ਟ ਹੋਇਆ ਕਿ ਜਿਹੜੇ ਬਿਪਰਵਾਦ ਤੋਂ ਗੁਰੂ ਸਾਹਿਬ ਨੇ ਸਿੱਖਾਂ ਨੂੰ ਵਰਜਿਆ ਸੀ ਉਹ ਬੇਪਰਵਾਦ ਅੱਜ ਸਿੱਖ ਪੰਥ ਦੀਆਂ ਰਗਾਂ ਦੇ ਵਿੱਚ ਕੈਂਸਰ ਬਣ ਕੇ ਵੜਿਆ ਹੋਇਆ ਇਹ ਕਿਤਾਬ ਇਸ ਕੈਂਸਰ ਬਾਰੇ ਜਾਣਕਾਰੀ ਦਿੰਦੀ ਹੈ
Duration: about 13 hours (13:17:06) Publishing date: 2025-02-08; Unabridged; Copyright Year: — Copyright Statment: —

