Khaniyon Tikhi
Narinderpal Singh
Narrator Harpreet Kaur
Publisher: Arsee Publishers
Summary
ਖੰਨੀਉ ਤਿੱਖੀ ਕਿਤਾਬ ਨਰਿੰਦਰਪਾਲ ਸਿੰਘ“ ਦੀ ਸਭ ਤੋਂ ਵਧ ਪ੍ਰਭਾਵਸ਼ਾਲੀ ਕ੍ਰਿਤ ਹੈ । ਇਹ ਸਾਹਿਤ ਦੇ ਭਵਿਖ ਦੀ ਮੰਜ਼ਲ ਹੈ । ਵਿਸ਼ਵ ਸਾਹਿਤ ਵਿਚ ਦੋ ਚਾਰ ਸਨਾਤਨੀ ਰਚਨਾਵਾਂ ਛਡ ਕੇ ਸ਼ਾਇਦ ਹੀ ਕੋਈ ਕ੍ਰਿਤ “ਖੰਨਿਅਹੁ ਤਿਖੀ” ਦੇ ਹਾਣ ਦੀ ਹੋਵੇ । 1710 ਤੋਂ ਲੈ ਕੇ 1849 ਤਕ ਦੇ ਪੰਜਾਬ ਦੇ ਇਤਿਹਾਸ ਨੂੰ ਇਸ ਪੁਸਤਕ ਵਿਚ ਰਾਸ਼ਟਰੀ ਦੇ ਅੰਤਰ-ਰਾਸ਼ਟਰੀ ਇਤਿਹਾਸ ਦੇ ਪਿਛੋਕੜ ਸਾਹਵੇਂ ਨਿਤਾਰਿਆ ਗਿਆ ਹੈ । ਇਹ ਸਮਾਂ ਭਾਰਤ ਦੇ ਇਤਿਹਾਸ ਵਿਚ ਜਿਥੇ ਅਤਿ ਤੂਫਾਨੀ ਤੇ ਝਖੜਾਲਾ ਹੈ, ਉੱਥੇ ਰੌਚਕ ਤੇ ਦਰਦ-ਰਿੰਝਾਣਾ ਵੀ ਹੈ । ਇਸ ਡੂਢ ਸਦੀ ਵਿਚ ਹੀ ਸਿੱਖ ਧਰਮ ਦੀ ਨੀਂਹ ਰਖੀ , ਇਹ ਵਿਗਸਿਆ , ਸਲਤਨੱਤ ਵੀ ਉਸਰੀ, ਤੇ ਫਿਰ ਅੰਗ੍ਰੇਜ਼ੀ ਸਾਮਰਾਜ ਨੇ ਤਿੰਨ ਐਂਗਲੋਂ-ਪੰਜਾਬੀ ਯੁਧਾਂ ਸੰਗ ਇਹਦਾ ਖਾਤਮਾ ਵੀ ਕਰ ਦਿਤਾ । ਲੂੰ ਕੰਡੇ ਖੜੇ ਕਰਨ ਵਾਲਾ ਇਹ ਇਤਿਹਾਸ ਇਸ ਕ੍ਰਿਤ ਦਾ ਖੇਤਰ ਹੈ । #awaazghar
Duration: about 13 hours (12:37:21) Publishing date: 2025-11-16; Unabridged; Copyright Year: — Copyright Statment: —

