Valoh Niki
Narinderpal Singh
Narrateur Harpreet Kaur
Maison d'édition: Arsee Publishers
Synopsis
“ਵਾਲਹੁ ਨਿਕੀ” ਸਰਦਾਰ ਨਰਿੰਦਰਪਾਲ ਸਿੰਘ ਦੀ ਸਭ ਤੋਂ ਵਧ ਪ੍ਰਤਿਭਾਸ਼ਾਲੀ ਕ੍ਰਿਤ ਹੈ । ਇਹ ਭਾਰਤੀ ਗਲਪ ਸਾਹਿਤ ਦੇ ਭਵਿਖ ਦੀ ਮੰਜ਼ਲ ਹੈ । 1708 ਤੋਂ ਲੈ ਕੇ 1849 ਤਕ ਦੇ ਪੰਜਾਬ ਦੇ ਇਤਿਹਾਸ ਨੂੰ ਇਸ ਪੁਸਤਕ ਵਿਚ ਰਾਸ਼ਟਰੀ ਦੇ ਅੰਤਰ-ਰਾਸ਼ਟਰੀ ਇਤਿਹਾਸ ਦੇ ਪਿਛੋਕੜ ਸਾਹਵੇਂ ਨਿਤਾਰਿਆ ਗਿਆ ਹੈ । ਇਸ ਡੂਢ ਸਦੀ ਵਿਚ ਹੀ ਸਿੱਖ ਧਰਮ ਦੀ ਬੁਨਿਆਦ ਰਖੀ ਗਈ, ਇਹ ਵਿਗਸਿਆ ਵੀ, ਇਹਦੀ ਸਲਤਨੱਤ ਵੀ ਉਸਰੀ, ਤੇ ਫਿਰ ਅੰਗ੍ਰੇਜ਼ੀ ਸਾਮਰਾਜ ਨੇ ਤਿੰਨ ਐਂਗਲੋਂ-ਪੰਜਾਬੀ ਯੁਧਾਂ ਸੰਗ ਇਹਦਾ ਖਾਤਮਾ ਵੀ ਕਰ ਦਿਤਾ । ਲੂੰ ਕੰਡੇ ਖੜੇ ਕਰਨ ਵਾਲਾ ਇਹ ਇਤਿਹਾਸ ਇਸ ਕ੍ਰਿਤ ਦਾ ਖੇਤਰ ਹੈ । #awaazghar
Date de publication: 03/12/2025; Unabridged; Copyright Year: — Copyright Statment: —

