Jamroud
Waryam Singh Sandhu
Narrator Dalveer Singh
Publisher: Sangam Publication
Summary
ਜਮਰੌਦ ਕਹਾਣੀ ਸੰਗ੍ਰਹਿ ਦੇ ਵਿੱਚ ਠੱਠੀ ਖਾਰਾ ਪਿੰਡ ਨੂੰ ਜਾਣ ਬੁਝ ਕੇ ਬੇਨਾਮ ਰੱਖਿਆ ਗਿਆ। ਇਹ ਇਸ ਕਰਕੇ ਕਿਉਂਕਿ ਇਹ ਇੱਕ ਪਿੰਡ ਹੀ ਨਹੀਂ ਪੂਰਾ ਪੰਜਾਬ ਹੈ। ਪੰਜਾਬ ਦਾ ਕਈ ਸਦੀਆਂ ਦਾ ਗਤੀਸ਼ੀਲ ਅਤੇ ਇਤਿਹਾਸ ਹੈ। ਰਾਜਨੀਤਿਕ, ਸਮਾਜਿਕ ,ਸੱਭਿਆਚਾਰਿਕ ਜਾਂ ਆਰਥਿਕ ਹੀ ਨਹੀਂ ਸਾਹਿਤਿਕ ਇਤਿਹਾਸ ਵੀ ਹੈ। ਪੰਜਾਬ ਦੀਆਂ ਰਗਾਂ ਦੇ ਵਿੱਚ ਵਹਿੰਦਾ ਹੋਇਆ ਲਹੂ ਹੈ। ਕਹਾਣੀ ਵਿੱਚ ਇਸ ਇਤਿਹਾਸਿਕ ਨਿਰੰਤਰਤਾ ਦੇ ਸੰਕੇਤ ਸਾਫ ਲੱਭਦੇ ਨੇ । ਕਹਾਣੀ ਧਰਤੀ ਹੇਠਲਾ ਬੌਲ਼ਦ ਵਾਲੀ ਪਰੰਪਰਾ ਦੀ ਵਾਰਸ ਕਹਾਣੀ ਹੈ। ਜਿਸ ਦੇ ਨਾਇਕ ਅਸਲੋਂ ਸਧਾਰਨ ਮਨੁੱਖ ਹੋਣ ਦੇ ਬਾਵਜੂਦ ਸਿਰ ਤੇ ਪਈ ਝੱਲਣ ਵੇਲੇ ਅਸਧਾਰਨ ਜਿਗਰੇ ਵਾਲੇ ਹੋ ਨਿਬੜਦੇ ਨੇ ਇਹੋ ਬੰਦੇ ਪੰਜਾਬੀ ਬੰਦੇ ਦੀ ਪ੍ਰਮਾਣਿਕ ਪਛਾਣ ਨੇ ਜਿਹੜੇ ਡਿੱਗਣ ਡਿੱਗਣ ਕਰਦੇ ਪੰਜਾਬ ਨੂੰ ਆਪਣੇ ਮੋਢਿਆਂ ਤੇ ਚੁੱਕ ਕੇ ਮੁੜ ਖੜਾ ਕਰ ਸਕਦੇ ਨੇ।#awaaz Ghar
Duration: about 9 hours (09:08:48) Publishing date: 2025-04-05; Unabridged; Copyright Year: — Copyright Statment: —

